ਜੋਅ ਬਾਇਡਨ ਦੀ ਜਿੱਤ ਤੋਂ ਬਾਅਦ ਹੁਣ ਕੀ ਹੋਵੇਗਾ
ਪ੍ਰਕਾਸ਼ਿਤ
ਯੂਐਸ ਦੇ ਸੰਵਿਧਾਨ ਵਿੱਚ ਲਿਖਿਆ ਗਿਆ ਹੈ ਕਿ ਨਵੇਂ ਰਾਸ਼ਟਰਪਤੀ ਦਾ ਕਾਰਜਕਾਲ 20 ਜਨਵਰੀ ਨੂੰ ਦੁਪਹਿਰ ਤੋਂ ਸ਼ੁਰੂ ਹੋਵੇਗਾ।
ਇਹ ਉਦਘਾਟਨ ਸਮਾਰੋਹ ਰਾਜਧਾਨੀ, ਵਾਸ਼ਿੰਗਟਨ ਡੀਸੀ ਵਿੱਚ ਹੁੰਦਾ ਹੈ। ਨਵੇਂ ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀ ਮੌਜੂਦਗੀ 'ਚ ਸਹੁੰ ਚੁੱਕਦੇ ਹਨ।