You’re viewing a text-only version of this website that uses less data. View the main version of the website including all images and videos.
ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਹਲਕੇ ਤੋਂ ਜ਼ਿਮਨੀ ਚੋਣ ਜਿੱਤੀ
ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਹਲਕੇ ਤੋਂ ਜ਼ਿਮਨੀ ਚੋਣ ਜਿੱਤੀ
ਪ੍ਰਕਾਸ਼ਿਤ
ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਜੇਤੂ ਰਹੇ, ਉਨ੍ਹਾਂ ਨੇ 37000 ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ ਹਰਾਇਆ।
ਜਲੰਧਰ ਪੱਛਮੀ ਸੀਟ ਆਪ ਵੱਲੋਂ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋ ਗਈ ਸੀ।
ਮੋਹਿੰਦਰ ਭਗਤ ਪਿਛਲੇ ਸਾਲ ਭਾਜਪਾ ਛੱਡ ਕੇ 'ਆਪ' ਵਿੱਚ ਸ਼ਾਮਲ ਹੋਏ ਸਨ।
ਉਹ ਅਕਾਲੀ-ਭਾਜਪਾ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਚੁੰਨੀ ਲਾਲ ਭਗਤ ਦੇ ਪੁੱਤਰ ਹਨ।
ਵੀਡੀਓ - ਪਰਦੀਪ ਸ਼ਰਮਾ ਤੇ ਏਐੱਨਆਈ, ਐਡਿਟ - ਰਾਜਨ ਪਪਨੇਜਾ