ਕੈਨੇਡਾ ਦੇ ਇਲਜ਼ਾਮਾਂ ਉੱਤੇ ਭਾਰਤ ਨੇ ਕਿਉਂ ਨਹੀਂ ਕੀਤੀ ਕਾਰਵਾਈ, ਸਵਾਲ ਦਾ ਐੱਸ ਜੈਸ਼ੰਕਰ ਦਾ ਇਹ ਹੈ ਜਵਾਬ

ਕੈਨੇਡਾ ਦੇ ਇਲਜ਼ਾਮਾਂ ਉੱਤੇ ਭਾਰਤ ਨੇ ਕਿਉਂ ਨਹੀਂ ਕੀਤੀ ਕਾਰਵਾਈ, ਸਵਾਲ ਦਾ ਐੱਸ ਜੈਸ਼ੰਕਰ ਦਾ ਇਹ ਹੈ ਜਵਾਬ
ਪ੍ਰਕਾਸ਼ਿਤ

ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਮੰਗਲਵਾਰ ਨੂੰ ਖਾਲਿਸਤਾਨੀ ਵੱਖਵਾਦੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਕੈਨੇਡਾ ਦੇ ਇਲਜ਼ਾਮਾਂ ਦਾ ਜਵਾਬ ਦਿੱਤਾ।

ਸੰਯੁਕਤ ਰਾਸ਼ਟਰ 'ਚ ਇਸ ਮਾਮਲੇ 'ਤੇ ਚੁੱਪ ਰਹਿਣ ਤੋਂ ਬਾਅਦ ਜੈਸ਼ੰਕਰ ਨੇ ਨਿਊਯਾਰਕ 'ਚ ਇੱਕ ਹੋਰ ਪ੍ਰੋਗਰਾਮ 'ਚ ਹਿੱਸਾ ਲਿਆ, ਜਿੱਥੇ ਉਨ੍ਹਾਂ ਨੇ ਕੈਨੇਡਾ ਤੇ ਉਸ ਵੱਲੋਂ ਲਗਾਏ ਗਏ ਇਲਜ਼ਾਮਾਂ 'ਤੇ ਖੁੱਲ੍ਹ ਕੇ ਗੱਲ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)