ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ, ਅਦਾਲਤ ਨੇ ਦਿੱਤਾ ਹਫ਼ਤੇ ਦਾ ਸਮਾਂ
ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ, ਅਦਾਲਤ ਨੇ ਦਿੱਤਾ ਹਫ਼ਤੇ ਦਾ ਸਮਾਂ

ਪ੍ਰਕਾਸ਼ਿਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਸ਼ੰਭੂ ਬਾਰਡਰ ’ਤੇ ਬੰਦ ਕੀਤੇ ਗਏ ਰਸਤੇ ਨੂੰ ਆਵਾਜਾਈ ਲਈ ਖੋਲ੍ਹਿਆ ਜਾਵੇ।
ਹਾਈ ਕੋਰਟ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਇੱਕ ਹਫ਼ਤੇ ਦੇ ਅੰਦਰ-ਅੰਦਰ ਬੈਰੀਕੇਡ ਹਟਾ ਲਏ ਜਾਣ।
ਹਾਈ ਕੋਰਟ ਨੇ ਇਹ ਫ਼ੈਸਲਾ ਉਦੈ ਪ੍ਰਤਾਪ ਵੱਲੋਂ ਪਾਈ ਗਈ ਪਟੀਸ਼ਨ ਦੀ ਸੁਣਵਾਈ ਦੌਰਾਨ ਲਿਆ ਹੈ।
ਫ਼ੈਸਲੇ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਵੀ ਹਦਾਇਤ ਦਿੱਤੀ ਗਈ ਹੈ।
ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ ਐਡਿਟ- ਸ਼ਦਾ ਮਿਧਤ



