ਬਰਗਾੜੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦਾ ਪਰਿਵਾਰ ਉਸ ਦੀ ਮੌਤ ਬਾਰੇ ਕੀ ਕਹਿੰਦਾ ਹੈ
ਪ੍ਰਕਾਸ਼ਿਤ
ਸਾਲ 2015 ਵਿੱਚ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ (49) 'ਤੇ ਨਾਭਾ ਜੇਲ੍ਹ 'ਚ ਦੋ ਕੈਦੀਆਂ ਵੱਲੋਂ ਸ਼ਨਿੱਚਰਵਾਰ ਸ਼ਾਮ ਨੂੰ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਸੀ।
ਜੂਨ 2018 ਵਿੱਚ ਡੇਰਾ ਸੱਚਾ ਸੌਦਾ ਦੇ ਸਮਰਥਕ ਬਿੱਟੂ 'ਤੇ ਪੁਲਿਸ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਸੀ।
ਰਿਪੋਰਟ - ਸੁਰਿੰਦਰ ਮਾਨ
ਇਹ ਵੀ ਪੜ੍ਹੋ: