ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਦੇ ਭਰੋਸੇ ਮਗਰੋਂ ਬਿੱਟੂ ਦਾ ਸਸਕਾਰ ਹੋਇਆ

ਪ੍ਰਕਾਸ਼ਿਤ

ਬੇਅਦਬੀ ਮਾਮਲਿਆਂ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਦਾ ਨਾਭਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ। ਮਹਿੰਦਰਪਾਲ ਉੱਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਇਲਜ਼ਾਮ ਸੀ।

ਰਿਪੋਰਟ: ਸੁਰਿੰਦਰ ਮਾਨ

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)