ਲੁਧਿਆਣਾ ਜੇਲ੍ਹ ਹਿੰਸਾ: ਕੈਦੀਆਂ ਵਿਚਾਲੇ ਲੜਾਈ, ਫਰਾਰ ਹੋਣ ਦੀਆਂ ਕੋਸ਼ਿਸ਼ਾਂ
ਪ੍ਰਕਾਸ਼ਿਤ
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਝੜਪਾਂ ਹੋਈਆਂ। ਇਸ ਦੌਰਾਨ ਕਈ ਕੈਦੀ ਤੇ ਪੁਲਿਸ ਮੁਲਾਜ਼ਮ ਜ਼ਖ਼ਮੀਂ ਵੀ ਹੋਏ। ਕਈ ਕੈਦੀਆਂ ਵੱਲੋਂ ਫਰਾਰ ਹੋਣ ਦੀ ਕੋਸ਼ਿਸ਼ ਨਾਕਾਮ ਰਹੀ।