ਪੰਜਾਬ 'ਚ ਪਨਬਸ ਦੀਆਂ ਬੱਸਾਂ ਦਾ ਚੱਕਾ ਜਾਮ, ਲੋਕ ਪਰੇਸ਼ਾਨ

ਵੀਡੀਓ ਕੈਪਸ਼ਨ, ਪੰਜਾਬ 'ਚ ਪਨਬਸ ਦੀਆਂ ਬੱਸਾਂ ਦਾ ਚੱਕਾ ਜਾਮ, ਲੋਕ ਪਰੇਸ਼ਾਨ
ਪ੍ਰਕਾਸ਼ਿਤ

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਰੋਡਵੇਜ ਪਨਬਸ ਕੰਟਰੈਕਟ ਯੂਨੀਅਨ ਨੇ ਪੰਜਾਬ ਸਰਕਾਰ ਵਿਰੁੱਧ ਤਿੰਨ ਦਿਨਾਂ ਹੜਤਾਲ ਦਾ ਐਲਾਨ ਕਰ ਦਿੱਤਾ ਹੈ।

ਪਨਬਸ ਦੇ 4406 ਮੁਲਾਜ਼ਮ ਨੇ ਆਪਣੀ ਹੜਤਾਲ ਦੇ ਦੂਜੇ ਦਿਨ ਪੰਜਾਬ ਭਰ 'ਚ ਪਨਬਸ ਦੀਆਂ 1224 ਬੱਸਾਂ ਤੇ ਕਿਲੋਮੀਟਰ ਸਕੀਮ ਦੀਆਂ 109 ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰ ਦਿੱਤਾ।

ਰਿਪੋਰਟ: ਸੁਰਿੰਦਰ ਮਾਨ, ਮੋਗਾ ਤੋਂ ਬੀਬੀਸੀ ਪੰਜਾਬੀ ਲਈ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)