ਕੀ ਧੋਨੀ ਨੂੰ ਹੁਣ ਸੰਨਿਆਸ ਲੈ ਲੈਣਾ ਚਾਹੀਦਾ ਹੈ? ਲੋਕਾਂ ਦੇ ਵਿਚਾਰ
ਪ੍ਰਕਾਸ਼ਿਤ
ਭਾਰਤ ਦੀ ਨਿਊਜ਼ੀਲੈਂਡ ਹੱਥੋਂ ਹਾਰ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕਈ ਲੋਕ ਕਹਿ ਰਹੇ ਹਨ ਕਿ ਮਹਿੰਦਰ ਸਿੰਘ ਧੋਨੀ ਨੂੰ ਰਿਟਾਇਰ ਹੋ ਜਾਣਾ ਚਾਹੀਦਾ ਹੈ।
ਬੀਬੀਸੀ ਲਈ ਨਵਦੀਪ ਕੌਰ ਗਰੇਵਾਲ ਅਤੇ ਸੁਰਿੰਦਰ ਮਾਨ ਨੇ ਖਮਾਣੋ ਤੇ ਮੋਗਾ ਵਿਖੇ ਲੋਕਾਂ ਨਾਲ ਇਸ ਬਾਰੇ ਗੱਲਬਾਤ ਕੀਤੀ।