ਨਵਜੋਤ ਸਿੱਧੂ ਤੇ ਕੈਪਟਨ ਵਿਚਾਲੇ ਦਰਾਰ ਦੇ 7 ਬਿੰਦੂ
ਪ੍ਰਕਾਸ਼ਿਤ
ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਨੂੰ ਚਿੱਠੀ ਲਿਖ ਕੇ ਪੰਜਾਬ ਕੈਬਨਿਟ ਅਹੁਦੇ ਤੋਂ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਨੂੰ ਲਿਖੀ ਦੋ ਲਾਈਨਾਂ ਦੀ ਚਿੱਠੀ ਨੂੰ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਹੈਂਡਲ 'ਤੇ ਵੀ ਪੋਸਟ ਕੀਤੀ ਹੈ।