ਉਨਾਵ ਰੇਪ ਮਾਮਲਾ: ‘ਜੇ ਹੁਣ ਸੁਰੱਖਿਆ ਲਈ ਨਹੀਂ ਬੋਲੇ ਤਾਂ ਕਦੋਂ ਬੋਲਾਂਗੇ’

ਪ੍ਰਕਾਸ਼ਿਤ

ਉਨਾਵ ਰੇਪ ਕੇਸ ਦੇ ਖ਼ਿਲਾਫ਼ ਚੰਡੀਗੜ੍ਹ ਵਿੱਚ ਬੇਖ਼ੌਫ ਆਜ਼ਾਦੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ, ਜਿਸ ’ਚ ਵਿਦਿਆਰਥੀਆਂ, ਅਧਿਆਪਕਾਂ, ਵਕੀਲਾਂ ਸਣੇ ਕਈ ਲੋਕਾਂ ਨੇ ਕੀਤੀ ਸ਼ਿਰਕਤ।

ਉੱਤਰ ਪ੍ਰਦੇਸ਼ ਤੋਂ ਭਾਜਪਾ ਵਿਧਾਇਕ ਕੁਲਦੀਪ ਸੇਂਗਰ ’ਤੇ ਰੇਪ ਦੇ ਇਲਜ਼ਾਮ ਲਗਾਉਣ ਵਾਲੀ ਕੁੜੀ ਦੀ ਕਾਰ ਨੂੰ 28 ਜੁਲਾਈ ਨੂੰ ਟਰੱਕ ਨੇ ਟੱਕਰ ਮਾਰੀ ਸੀ।

ਪੀੜਤਾ ਅਤੇ ਉਨ੍ਹਾਂ ਦੇ ਵਕੀਲ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ ਅਤੇ ਹਾਦਸੇ ਵਿੱਚ ਉਨ੍ਹਾਂ ਦੀ ਚਾਚੀ ਤੇ ਮਾਸੀ ਦੀ ਮੌਤ ਹੋ ਚੁੱਕੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)