ਚੰਡੀਗੜ੍ਹ: ਟਰੈਫਿਕ ਨਿਯਮਾਂ ਦੀ ਉਲੰਘਣਾ 'ਤੇ ਭਾਰੀ ਜੁਰਮਾਨੇ ਬਾਰੇ ਕੀ ਬੋਲੇ ਨੌਜਵਾਨ

ਪ੍ਰਕਾਸ਼ਿਤ

ਆਵਾਜਾਈ ਦੇ ਨਿਯਮਾਂ ਦੀ ਉਲੰਘਣਾ 'ਤੇ ਭਾਰੀ ਜੁਰਮਾਨੇ ਲਗਾ ਕੇ ਦੇਸ ਦੀਆਂ ਸੜਕਾਂ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਰਾਜ ਸਭਾ ਨੇ ਸੋਮਵਾਰ ਨੂੰ ਮੋਟਰ ਵੀਹਾਈਕਲ ਬਿੱਲ (ਸੋਧਿਆ) 2019 ਪਾਸ ਕਰ ਦਿੱਤਾ ਹੈ। ਸੋਧ ਬਿਲ ਬਾਰੇ ਚੰਡੀਗੜ੍ਹ ਦੇ ਨੌਜਵਾਨਾਂ ਦੀ ਰਾਇ।

ਰਿਪੋਰਟ- ਨਵਦੀਪ ਕੌਰ

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)