ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਸੀਬੀਆਈ ਦੀ ਰਿਪੋਰਟ ਅਤੇ ਪੰਜਾਬ ਦੀ ਸਿਆਸਤ

ਵੀਡੀਓ ਕੈਪਸ਼ਨ, ਬੇਅਦਬੀ ਬਾਰੇ ਸੀਬੀਆਈ ਦੀ ਰਿਪੋਰਟ ਅਤੇ ਪੰਜਾਬ ਦੀ ਸਿਆਸਤ
ਪ੍ਰਕਾਸ਼ਿਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਪੰਜਾਬ ਪੁਲਿਸ ਦਾ ਕਹਿਣਾ ਸੀ ਕਿ ਇਸ ਵਿੱਚ ਡੇਰਾ ਪ੍ਰੇਮੀਆਂ ਦਾ ਹੱਥ ਸੀ ਜਦ ਕਿ ਸੀਬੀਆਈ ਦੀ ਕਲੋਜ਼ਰ ਰਿਪੋਰਟ ਵਿੱਚ ਡੇਰਾ ਪ੍ਰੇਮੀਆਂ ਨੂੰ ਕਲੀਨ ਚਿੱਟ ਦਿੱਤੀ ਹੈ। ਸੀਬੀਆਈ ਦਾ ਕਹਿਣਾ ਹੈ ਕਿ ਲਾਈ ਡਿਟੈਕਟਰ ਟੈਸਟ ਤੋਂ ਬਾਅਦ ਸਾਹਮਣੇ ਆਇਆ ਕਿ ਉਹ ਸੱਚ ਬੋਲ ਰਹੇ ਹਨ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)