ਕਲਸਟਰ ਬੰਬ ਕੀ ਹੈ ਜਿਸ ਦੀ ਵਰਤੋਂ ਦਾ ਪਾਕਿਸਤਾਨ ਭਾਰਤ 'ਤੇ ਇਲਜ਼ਾਮ ਲਗਾ ਰਿਹਾ ਹੈ?

ਪ੍ਰਕਾਸ਼ਿਤ

ਪਾਕਿਸਤਾਨ ਨੇ ਭਾਰਤ 'ਤੇ ਕੰਟਰੋਲ ਰੇਖਾ 'ਤੇ ਗੋਲੀਬਾਰੀ ਅਤੇ ਕਲਸਟਰ ਬੰਬ ਵਰਤਣ ਦਾ ਇਲਜ਼ਾਮ ਲਗਾਇਆ ਹੈ। ਪਾਕ ਨੇ ਇਹ ਵੀ ਕਿਹਾ ਹੈ ਕਿ ਇਹ ਜਿਨੇਵਾ ਸੰਧੀ ਦੀ ਉਲੰਘਣਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)