ਧਾਰਾ 370 ਹਟਾਏ ਜਾਣ ਨਾਲ ਭਾਰਤ ਸ਼ਾਸਿਤ ਕਸ਼ਮੀਰ 'ਚ ਕੀ-ਕੀ ਆਵੇਗਾ ਬਦਲਾਅ

ਵੀਡੀਓ ਕੈਪਸ਼ਨ, ਧਾਰਾ 370 ਹਟਾਏ ਜਾਣ ਨਾਲ ਭਾਰਤ ਸ਼ਾਸਿਤ ਕਸ਼ਮੀਰ 'ਚ ਕੀ-ਕੀ ਆਵੇਗਾ ਬਦਲਾਅ
ਪ੍ਰਕਾਸ਼ਿਤ

ਭਾਰਤ ਸਰਕਾਰ ਨੇ ਸੰਵਿਧਾਨ ਦੀ ਧਾਰਾ 370 ਨੂੰ ਖ਼ਤਮ ਕਰਕੇ ਕਸ਼ਮੀਰ ਦਾ ਵਿਸ਼ੇਸ਼ ਅਧਿਕਾਰ ਖ਼ਤਮ ਕਰ ਦਿੱਤਾ। 10 ਨੁਕਤਿਆਂ ਵਿੱਚ ਸਮਝੋ ਕਿ ਧਾਰਾ 370 ਹਟਾਏ ਜਾਣ ਨਾਲ ਭਾਰਤ ਸ਼ਾਸਿਤ ਕਸ਼ਮੀਰ 'ਚ ਕੀ-ਕੀ ਬਦਲਾਅ ਆਵੇਗਾ।

ਵੀਡੀਓ: ਪ੍ਰਿਅੰਕਾ ਧੀਮਾਨ/ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)