ਕਸ਼ਮੀਰ: ‘ਜੇ ਇਹ ਘੱਟ ਗਿਣਤੀਆਂ ’ਤੇ ਹਮਲਾ ਨਹੀਂ ਤਾਂ ਕੀ?’

ਪ੍ਰਕਾਸ਼ਿਤ

ਭਾਰਤ ਸਰਕਾਰ ਵੱਲੋਂ ਭਾਰਤ-ਸ਼ਾਸਿਤ ਜੰਮੂ-ਕਸ਼ਮੀਰ ਵਿੱਚ ਧਾਰਾ 370 ਦੇ ਖ਼ਾਤਮੇ ਤੋਂ ਬਾਅਦ ਮੁਲਕ ਭਰ ਵਿੱਚ ਥਾਂ-ਥਾਂ ’ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸੇ ਤਹਿਤ ਦਿੱਲੀ ਵਿੱਚ ਵੀ ਪ੍ਰਦਰਸ਼ਨ ਹੋਇਆ।

(ਰਿਪੋਰਟ: ਕਮਲੇਸ਼/ਦੇਵਾਸ਼ੀਸ਼)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)