ਧਾਰਾ 370 ਹਟਾਏ ਜਾਣ 'ਤੇ ਕੀ ਕਹਿ ਰਹੇ ਹਨ ਕਸ਼ਮੀਰੀ ਪੰਡਿਤ?
ਪ੍ਰਕਾਸ਼ਿਤ
ਭਾਰਤ ਸਰਕਾਰ ਨੇ ਜੰਮੂ-ਕਸ਼ਮੀਰ ਨਾਲ ਜੁੜੀ ਧਾਰਾ 370 ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਕਸ਼ਮੀਰੀ ਪੰਡਿਤਾਂ ਵਿੱਚ ਜਸ਼ਨ ਦਾ ਮਾਹੌਲ ਹੈ।
ਬੀਬੀਸੀ ਪੱਤਰਕਾਰ ਅਨੰਤ ਪ੍ਰਕਾਸ਼ ਨੇ ਦਿੱਲੀ ਵਿੱਚ ਰਹਿ ਰਹੇ ਕਸ਼ਮੀਰੀ ਪੰਡਿਤਾਂ ਨਾਲ ਗੱਲਬਾਤ ਕੀਤੀ।
ਵੀਡੀਓ: ਬੁਸ਼ਰਾ ਸ਼ੇਖ