ਚੰਡੀਗੜ੍ਹ ਰਹਿੰਦੇ ਕਸ਼ਮੀਰੀ ਵਿਦਿਆਰਥੀਆਂ ਵਿੱਚ ਡਰ ਤੇ ਸਹਿਮ ਦਾ ਮਾਹੌਲ

ਵੀਡੀਓ ਕੈਪਸ਼ਨ, ਚੰਡੀਗੜ੍ਹ ਰਹਿੰਦੇ ਕਸ਼ਮੀਰੀ ਵਿਦਿਆਰਥੀਆਂ ਵਿੱਚ ਡਰ ਤੇ ਸਹਿਮ ਦਾ ਮਾਹੌਲ
ਪ੍ਰਕਾਸ਼ਿਤ

ਚੰਡੀਗੜ੍ਹ ਰਹਿੰਦੇ ਕਸ਼ਮੀਰ ਵਿਦਿਆਰਥੀਆਂ ਵਿੱਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਦਾ ਆਪਣੇ ਘਰ ਸੰਪਰਕ ਵੀ ਨਹੀਂ ਹੋ ਰਿਹਾ ਹੈ।

ਯੂਨੀਵਰਸਿਟੀਆਂ ਦੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਦੇ ਪੂਰੇ ਇੰਤਜ਼ਾਮ ਹਨ।

ਰਿਪੋਰਟ- ਅਰਵਿੰਦ ਛਾਬੜਾ/ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)