ਕਾਰਗਿਲ ’ਚ ਸਥਾਨਕ ਲੋਕਾਂ ਤੇ ਪੁਲਿਸ ਵਿਚਾਲੇ ਮੁਠਭੇੜ
ਪ੍ਰਕਾਸ਼ਿਤ
ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਲਦਾਖ ਨੂੰ ਇੱਕ ਕੇਂਦਰ ਸ਼ਾਸਿਤ ਸੂਬਾ ਬਣਾ ਦਿੱਤਾ ਗਿਆ ਹੈ ਅਤੇ ਇਸ ਨਾਲ ਕਾਰਗਿਲ ਨੂੰ ਜੋੜ ਦਿੱਤਾ ਗਿਆ ਹੈ।
ਜਿਸ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਰੋਸ ਦਾ ਮਾਹੌਲ ਹੈ। ਉਥੋਂ ਦੇ ਹਾਲਾਤ ਦਾ ਜਾਇਜ਼ਾ ਲਿਆ ਬੀਬੀਸੀ ਪੱਤਰਕਾਰ ਜ਼ੁਬੈਰ ਅਹਿਮਦ-
ਵੀਡੀਓ: ਜ਼ੁਬੈਰ ਅਹਿਮਦ/ਦੀਪਕ ਜਸਰੋਟੀਆ