ਕਸ਼ਮੀਰ ’ਚ ਈਦ ਤੋਂ ਕੁਝ ਘੰਟੇ ਪਹਿਲਾਂ ਦੇ ਹਾਲਾਤ

ਪ੍ਰਕਾਸ਼ਿਤ

ਭਾਰਤ ਸ਼ਾਸਿਤ ਕਸ਼ਮੀਰ ’ਚ ਇੱਕ ਵਾਰ ਕਰਫਿਊ ਵਿੱਚ ਢਿੱਲ ਦੇਣ ਤੋਂ ਬਾਅਦ ਮੁੜ ਸੁਰੱਖਿਆ ਸਖ਼ਤ ਕਰ ਦਿੱਤੀ ਗਈ।

ਥਾਂ-ਥਾਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ, ਇੰਟਰਨੈੱਟ ਅਤੇ ਲੈਂਡ ਲਾਈਨ ਫੋਨ ਪਹਿਲਾਂ ਦੀ ਤਰ੍ਹਾਂ ਬੰਦ ਹਨ।

ਕਸ਼ਮੀਰ ਦੇ ਤਾਜ਼ਾ ਹਾਲਾਤ ਜਾਨਣ ਲਈ ਬੀਬੀਸੀ ਪੱਤਰਕਾਰ ਦੀਪਕ ਸ਼ਰਮਾ ਨੇ ਸ਼੍ਰੀਨਗਰ ਵਿੱਚ ਮੌਜੂਦ ਬੀਬੀਸੀ ਪੱਤਰਕਾਰ ਆਮਿਰ ਪੀਰਜ਼ਾਦਾ ਨਾਲ ਗੱਲਬਾਤ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)