ਪੰਜਾਬ ਵਿੱਚ ਕਿਵੇਂ ਮਨਾਇਆ ਗਿਆ ਆਜ਼ਾਦੀ ਦਿਹਾੜਾ

ਵੀਡੀਓ ਕੈਪਸ਼ਨ, ਪੰਜਾਬ ਵਿੱਚ ਕਿਵੇਂ ਮਨਾਇਆ ਗਿਆ ਆਜ਼ਾਦੀ ਦਿਹਾੜਾ
ਪ੍ਰਕਾਸ਼ਿਤ

73ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿੱਚ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਲਈ ਸਲਾਮੀ। ਇਸੇ ਤਰ੍ਹਾਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਗੁਰਦਾਸਪੁਰ ’ਚ ਤਿਰੰਗਾ ਫਹਿਰਾਇਆ।

ਦੂਜੇ ਪਾਸੇ ਧਾਰਾ 370 ਦੇ ਵਿਰੋਧ ਵਿੱਚ ਕਾਲਾ ਦਿਵਸ ਮਨਾਇਆ ਗਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)