ਕਸ਼ਮੀਰ: ਪਾਕਿਸਤਾਨ ਨਾਲ ਗੱਲਬਾਤ ਕਰਨ ਬਾਰੇ ਭਾਰਤੀ ਸਫ਼ੀਰ ਸਈਦ ਅਕਬਰੁੱਦੀਨ ਨੇ ਕੀ ਕਿਹਾ

ਪ੍ਰਕਾਸ਼ਿਤ

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਸ਼ੁੱਕਰਵਾਰ ਨੂੰ ਭਾਰਤ ਸ਼ਾਸ਼ਿਤ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਬਾਰੇ ਗ਼ੈਰ-ਰਸਮੀ ਬੈਠਕ ਹੋਈ। ਇਹ ਗ਼ੈਰ-ਰਸਮੀ ਬੈਠਕ ਪਾਕਿਸਤਾਨ ਵੱਲੋਂ ਲਿੱਖੀ ਚਿੱਠੀ ਤੋਂ ਬਾਅਦ ਰੱਖੀ ਗਈ ਸੀ।

ਇਸ ਤੋਂ ਬਾਅਦ ਸੰਯੁਕਤ ਰਾਸ਼ਟਰ ਵਿਚ ਭਾਰਤ, ਚੀਨ ਤੇ ਪਾਕਿਸਤਾਨ ਦੇ ਸਫ਼ੀਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)