ਰੋਪੜ ਦੇ ਕਈ ਪਿੰਡਾਂ 'ਚ ਪਾਣੀ ਹੀ ਪਾਣੀ, ਕਈ ਘਰਾਂ 'ਚ ਤਿੰਨ ਦਿਨਾਂ ਤੋਂ ਨਹੀਂ ਪੱਕੀ ਰੋਟੀ

ਵੀਡੀਓ ਕੈਪਸ਼ਨ, ਰੋਪੜ ਦੇ ਕਈ ਪਿੰਡਾਂ 'ਚ ਪਾਣੀ ਹੀ ਪਾਣੀ
ਪ੍ਰਕਾਸ਼ਿਤ

ਮੀਂਹ ਅਤੇ ਭਾਖੜਾ ਡੈਮ ਵੱਲੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।

ਬੀਬੀਸੀ ਪੰਜਾਬੀ ਨੇ ਰੋਪੜ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਜਾਣਿਆਂ ਕਿ ਪਾਣੀ ਨੇ ਇੱਥੋਂ ਦੇ ਵਸਨੀਕਾਂ ਦੀ ਜ਼ਿੰਦਗੀ ਨੂੰ ਕਿਸ ਹੱਦ ਤੱਕ ਪ੍ਰਭਾਵਿਤ ਕੀਤਾ।

ਰਿਪੋਰਟ- ਸਰਬਜੀਤ ਧਾਲੀਵਾਲ

ਸ਼ੂਟ-ਐਡਿਟ- ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)