ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮਾਂ ਦਾ ਮਨਮੋਹਕ ਨਜ਼ਾਰਾ

ਵੀਡੀਓ ਕੈਪਸ਼ਨ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ 'ਚ ਕਿਵੇਂ ਦਾ ਰਿਹਾ ਜਲੌਅ
ਪ੍ਰਕਾਸ਼ਿਤ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਆਤਿਸ਼ਬਾਜ਼ੀ ਹੋਈ ਤੇ ਕੀਰਤਨ ਦਰਬਾਰ ਲਾਏ ਗਏ। ਸੰਗਤਾਂ ਹੁੰਮ-ਹੁਮਾ ਕੇ ਪਹੁੰਚੀਆਂ ਤੇ ਅਦਭੁਤ ਨਜ਼ਾਰੇ ਦਾ ਆਨੰਦ ਲਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)