ਮਨਮੋਹਨ ਸਿੰਘ: ਚੌਗਿਰਦੇ ਦੀ ਰੱਖਿਆ ਕਰਨ ਲਈ ਕਿਸੇ ਤੋਂ ਪਿੱਛੇ ਨਹੀਂ ਰਹਾਂਗੇ
ਪ੍ਰਕਾਸ਼ਿਤ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਤਹਿਤ ਚੱਲ ਰਹੇ ਪ੍ਰੋਗਰਾਮਾਂ ਤਹਿਤ ਇੱਕ ਸਮਾਗਮ ਕੀਤਾ। ਇਸ ਦੌਰਾਨ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਮੌਜੂਦ ਸਨ।