ਦਿੱਲੀ ’ਚ ਸਿੱਖ ਸੜਕਾਂ ’ਤੇ ਕਿਉਂ ਆਏ?

ਪ੍ਰਕਾਸ਼ਿਤ

ਦਿੱਲੀ ਵਿੱਚ ਪਾਕਿਸਤਾਨ ਸਫ਼ਾਰਤਖ਼ਾਨੇ ਵੱਲ ਵਧਦੇ ਲੋਕਾਂ ਨੂੰ ਪੁਲਿਸ ਨੇ ਰੋਕਿਆ। ਪਾਕਿਸਤਾਨ ਵਿੱਚ ਸਿੱਖ ਕੁੜੀ ਦੇ ਕਥਿਤ ਤੌਰ 'ਤੇ ਜਬਰਨ ਧਰਮ ਪਰਿਵਰਤਨ ਅਤੇ ਨਿਕਾਹ ਖ਼ਿਲਾਫ਼ ਦਿੱਲੀ ਵਿੱਚ ਰੋਸ ਪ੍ਰਦਰਸ਼ਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)