ਮਨਜੀਤ ਧਨੇਰ ਦੀ ਉਮਰ ਕੈਦ ਬਰਕਰਾਰ ਰੱਖੇ ਜਾਣ ਦਾ ਵਿਰੋਧ

ਵੀਡੀਓ ਕੈਪਸ਼ਨ, ਮਨਜੀਤ ਧਨੇਰ
ਪ੍ਰਕਾਸ਼ਿਤ

ਬਰਨਾਲਾ ਤੇ ਮਹਿਲ ਕਲਾਂ ਸਣੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਕਿਸਾਨ ਆਗੂ ਮਨਜੀਤ ਧਨੇਰ ਦੀ ਸਜ਼ਾ ਬਰਕਰਾਰ ਰੱਖੇ ਜਾਣ ਦੇ ਵਿਰੋਧ ਵਜੋਂ ਪ੍ਰਦਰਸ਼ਨ ਹੋਇਆ। ਮਨਜੀਤ ਧਨੇਰ ਕਿਰਨਜੀਤ ਕੌਰ ਕਤਲ ਤੇ ਰੇਪ ਮਾਮਲੇ ਵਿੱਚ ਇਨਸਾਫ਼ ਦੀ ਲੜਾਈ ਨਾਲ ਜੁੜੇ ਸਨ। ਕਿਰਨਜੀਤ ਕੌਰ ਦੇ ਕਤਲ ਮਾਮਲੇ ਦੇ ਮੁਲਜ਼ਮ ਦੇ ਪਰਿਵਾਰਕ ਮੈਂਬਰ ਦਲੀਪ ਸਿੰਘ ਦੇ ਕਤਲ ਮਾਮਲੇ ਵਿੱਚ ਧਨੇਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਰਿਪੋਰਟ: ਸੁਖਚਰਨ ਪ੍ਰੀਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)