ਚੰਡੀਗੜ੍ਹ 'ਚ ਇੱਕ ਦੀ ਗੋਲੀ ਮਾਰ ਕੇ ਹੱਤਿਆ

- ਲੇਖਕ, ਅਰਵਿੰਦ ਛਾਬੜਾ
- ਰੋਲ, ਬੀਬੀਸੀ ਪੱਤਰਕਾਰ
- ਪ੍ਰਕਾਸ਼ਿਤ
- ਪੜ੍ਹਨ ਦਾ ਸਮਾਂ: 1 ਮਿੰਟ
ਚੰਡੀਗੜ੍ਹ ਦੇ ਸੈਕਟਰ 17 ਵਿੱਚ ਇੱਕ ਸ਼ਖਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਇੱਕ ਜ਼ਖ਼ਮੀ ਹੈ।
ਚੰਡੀਗੜ੍ਹ ਪੁਲਿਸ ਦੇ ਇੱਕ ਅਫਸਰ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਜੇਰੇ ਇਲਾਜ਼ ਹੈ।
ਦੋਵੇਂ ਸ਼ਖਸ ਹਰਿਆਣਾ ਦੇ ਨਰਵਾਣਾ ਦੇ ਹਨ।
ਪੁਲਿਸ ਸਾਰੇ ਪੱਖਾਂ ਤੋਂ ਜਾਂਚ ਕਰ ਰਹੀ ਹੈ, ਪਰ ਪੁਲਿਸ ਦਾ ਮੰਨਣਾ ਹੈ ਕਿ ਇਹ ਆਪਸੀ ਰੰਜਿਸ਼ ਦਾ ਮਾਮਲਾ ਹੋ ਸਕਦਾ ਹੈ।
ਇਹ ਵੀ ਪੜ੍ਹੋ:-
ਸੈਕਟਰ 17 ਦੇ ਇੱਕ ਦੁਕਾਨਦਾਰ ਨੇ ਦੱਸਿਆ ਕਿ ਉਸ ਨੇ ਗੋਲੀ ਚੱਲਣ ਦੀ ਆਵਾਜ਼ ਸੁਣੀ ਅਤੇ ਪਤਾ ਲੱਗਾ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਪੁਲਿਸ ਇੰਸਪੈਕਟਰ ਸਪਖਚੈਨ ਸਿੰਘ ਨੇ ਕਿਹਾ ਕਿ ਜ਼ਖ਼ਮੀ ਵਿਅਕਤੀ ਦਾ ਬਿਆਨ ਅਜੇ ਦਰਜ ਨਹੀਂ ਕੀਤਾ ਗਿਆ ਹੈ ਕਿਉਂਕਿ ਉਸ ਦੀ ਹਾਲਤ ਠੀਕ ਨਹੀਂ ਹੈ।
ਇਹ ਵੀ ਦੇਖੋ:-
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3