ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਰੇਲਗੱਡੀ ਨੂੰ ਲੱਗੀ ਅੱਗ

ਪ੍ਰਕਾਸ਼ਿਤ

ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਚੰਡੀਗੜ੍ਹ-ਕੋਚੁਵੇਲੀ ਐਕਸਪ੍ਰੈਸ ਨੂੰ ਦੇ ਸਭ ਤੋਂ ਪਿੱਛੇ ਲੱਗੇ ਉਪਕਰਨਾਂ ਵਾਲੇ ਡੱਬੇ ਨੂੰ ਲੱਗੀ ਅੱਗ। ਇਸ ਹਾਦਸੇ ਵਿੱਚ ਕਿਸੇ ਜਾਨ-ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ

ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਪਾਇਆ ਕਾਬੂ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)