ਫਿਰੋਜ਼ਪੁਰ ਦੀ ਇੱਕ ਦਿਨ ਦੀ ਡੀਸੀ ਅਨਮੋਲ ਨੂੰ ਮਿਲੋ

ਪ੍ਰਕਾਸ਼ਿਤ

ਫਿਰੋਜ਼ਪੁਰ ਜ਼ਿਲ੍ਹੇ ਦੀ ਅਨਮੋਲ ਦੀ ਮਿਹਨਤ ਤੇ ਲਗਨ ਨੂੰ ਸਲਾਮ ਕਰਦਿਆਂ ਫਿਰੋਜ਼ਪੁਰ ਦੇ ਡੀਸੀ ਨੇ ਉਨ੍ਹਾਂ ਨੂੰ ਇੱਕ ਦਿਨ ਲਈ ਡੀਸੀ ਬਣਾਇਆ। ਇਸਦੇ ਨਾਲ ਹੀ ਅਨਮੋਲ ਨੂੰ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਦੀ ਬਰਾਂਡ ਅੰਬੈਸਡਰ ਬਣਾਇਆ ਗਿਆ ਹੈ।

ਅਨਮੋਲ ਲੋਕੋਮੋਟਰ ਯਾਨਿ ਹੱਡੀਆਂ ਦਾ ਵਿਕਾਸ ਨਾ ਹੋਣ ਦੀ ਬਿਮਾਰੀ ਤੋਂ ਪੀੜਤ ਹੈ।

ਰਿਪੋਰਟ: ਗੁਰਦਰਸ਼ਨ ਸਿੰਘ ਸੰਧੂ

ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)