ਸਮਾਰਟਫੋਨ : ਕੈਪਟਨ ਅਮਰਿੰਦਰ ਦਾ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਫੋਨ ਦੇਣ ਦਾ ਫੈਸਲਾ ਕਿੰਨਾ ਸਹੀ

ਵੀਡੀਓ ਕੈਪਸ਼ਨ, 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦਾ ਫੈਸਲਾ ਕਿੰਨਾ ਸਹੀ?
ਪ੍ਰਕਾਸ਼ਿਤ

ਕੈਪਟਨ ਸਰਕਾਰ ਦਸੰਬਰ ’ਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਜਾ ਰਹੀ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੇ ਆਪਣੇ ਮੈਨੀਫੈਸਟੋ ’ਚ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ।

ਪੰਜਾਬ ਦੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਕੀ ਸੋਚਦੀਆਂ ਹਨ?

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)