ਭਾਜਪਾ ਵਿੱਚ ਕਿਉਂ ਸ਼ਾਮਿਲ ਹੋਏ ਹਾਕੀ ਖਿਡਾਰੀ ਸੰਦੀਪ ਸਿੰਘ ਤੇ ਕੁਸ਼ਤੀ ਖਿਡਾਰੀ ਯੋਗੇਸ਼ਵਰ ਦੱਤ

ਪ੍ਰਕਾਸ਼ਿਤ

ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਭਾਜਪਾ ਵਿੱਚ ਸ਼ਾਮਿਲ ਹੋਏ। ਸੰਦੀਪ ਸਿੰਘ ਨੇ ਖੁਦ ਨੂੰ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਦੱਸਿਆ। ਕੁਸ਼ਤੀ ਵਿੱਚ ਕੌਮਾਂਤਰੀ ਪੱਧਰ ’ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਯੋਗੇਸ਼ਵਰ ਦੱਤ ਵੀ ਭਾਜਪਾ ਵਿੱਚ ਸ਼ਾਮਲ ਹੋਏ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)