ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਨਿੱਜੀ ਜ਼ਿੰਦਗੀ ਬਾਰੇ ਤੁਸੀਂ ਕਿੰਨਾ ਜਾਣਦੇ ਹੋ?

ਵੀਡੀਓ ਕੈਪਸ਼ਨ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਨਿੱਜੀ ਜ਼ਿੰਦਗੀ ਬਾਰੇ ਤੁਸੀਂ ਕਿੰਨਾ ਜਾਣਦੇ ਹੋ?
ਪ੍ਰਕਾਸ਼ਿਤ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਨਮ ਦਿਨ ਮੌਕੇ ਜਾਣੋ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੇ ਕੁਝ ਅਹਿਮ ਕਿੱਸੇ।

10 ਸਾਲ ਦੀ ਤੱਕ ਦੇਸ ਨੂੰ ਚਲਾਉਣ ਵਾਲੇ ਮਨਮੋਹਨ ਸਿੰਘ ਨੂੰ ਰਸੋਈ ਦਾ ਕਿੰਨਾ ਕੰਮ ਆਉਂਦੀ ਸੀ ਅਤੇ ਕਿਉਂ ਉਹ ਕਦੇ ਆਪਣੇ ਬੱਚਿਆਂ ਨੂੰ ਆਪਣੀ ਸਰਕਾਰੀ ਗੱਡੀ ਵਿੱਚ ਨਹੀਂ ਬੈਠਣ ਦਿੰਦੇ ਸਨ। ਜਾਣੋ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੇ ਕੁਝ ਅਹਿਮ ਕਿੱਸੇ।

ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)