ਕਸ਼ਮੀਰ: ਸੌਰਾ 'ਚ ਫਿਰ ਪ੍ਰਦਰਸ਼ਨ, ਸੰਯੁਕਤ ਰਾਸ਼ਟਰ ਤੋਂ ਦਖਲ ਦੀ ਮੰਗ

ਪ੍ਰਕਾਸ਼ਿਤ

ਸ਼ੁੱਕਰਵਾਰ ਨੂੰ ਨਮਾਜ਼ ਤੋਂ ਬਾਅਦ ਭਾਰਤ-ਸ਼ਾਸਿਤ ਜੰਮੂ-ਕਸ਼ਮੀਰ ਦੇ ਸੌਰਾ ਵਿੱਚ ਇੱਕ ਵਾਰ ਫਿਰ ਤੋਂ ਪ੍ਰਦਰਸ਼ਨ ਹੋਏ। ਬੀਬੀਸੀ ਪੱਤਰਕਾਰ ਰਿਆਜ਼ ਮਸਰੂਰ ਅਨੁਸਾਰ ਇਹ ਪ੍ਰਦਰਸ਼ਨ ਸ਼ਾਂਤੀਪੂਰਨ ਰਹੇ। ਪ੍ਰਦਰਸ਼ਨਕਾਰੀਆਂ ਵੱਲੋਂ ਸੰਯੁਕਤ ਰਾਸ਼ਟਰ ਤੋਂ ਕਸ਼ਮੀਰ ਮਸਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਗਈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)