ਮੋਹਨਦਾਸ ਕਰਮਚੰਦ ਗਾਂਧੀ ਦੀ ਜ਼ਿੰਦਗੀ 'ਤੇ ਇੱਕ ਨਜ਼ਰ

ਵੀਡੀਓ ਕੈਪਸ਼ਨ, ਮੋਹਨਦਾਸ ਕਰਮਚੰਦ ਗਾਂਧੀ ਦੀ ਜ਼ਿੰਦਗੀ 'ਤੇ ਇੱਕ ਨਜ਼ਰ
ਪ੍ਰਕਾਸ਼ਿਤ

ਗਾਂਧੀ ਦਾ ਜਨਮ 2 ਅਕਤੂਬਰ 1869 ਨੂੰ ਗੁਜਰਾਤ ਦੇ ਪੋਰਬੰਦਰ ਵਿੱਚ ਹੋਇਆ। ਲੋਕਾਂ ਦੇ ਹੱਕਾਂ ਲਈ ਲੜਦਿਆਂ ਕਿਵੇਂ ਗਾਂਧੀ ਨੇ ਭਾਰਤੀਆਂ ਵੱਲੋਂ ‘ਰਾਸ਼ਟਰ ਪਿਤਾ’ ਦਾ ਦਰਜਾ ਹਾਸਿਲ ਕੀਤਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)