ਅੰਮ੍ਰਿਤਸਰ ਏਅਰਪੋਰਟ ’ਤੇ ਖ਼ੂਫੀਆ ਜਾਣਕਾਰੀ ਦੇ ਆਧਾਰ ’ਤੇ ਚੌਕਸੀ ਵਧਾਈ ਗਈ

ਅੰਮ੍ਰਿਤਸਰ ਏਅਰਪੋਰਟ 'ਤੇ ਖ਼ੂਫੀਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸੁਰੱਖਿਆ ਵਧਾਈ ਗਈ ਹੈ

ਤਸਵੀਰ ਸਰੋਤ, Ravinder Singh robin/BBC

ਤਸਵੀਰ ਕੈਪਸ਼ਨ, ਅੰਮ੍ਰਿਤਸਰ ਏਅਰਪੋਰਟ ’ਤੇ ਖ਼ੂਫੀਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਸੁਰੱਖਿਆ ਵਧਾਈ ਗਈ ਹੈ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਸੁਰੱਖਿਆ ਏਜੰਸੀਆਂ ਨੂੰ ਮਿਲੀ ਖੂਫੀਆ ਜਾਣਕਾਰੀ ਦੇ ਆਧਾਰ 'ਤੇ ਅੰਮ੍ਰਿਤਸਰ ਏਅਰਪੋਰਟ ਉੱਤੇ ਤੇ ਉਸ ਦੇ ਆਲੇ-ਦੁਆਲੇ ਸੁਰੱਖਿਆ ਏਜੰਸੀਆਂ ਨੂੰ ਹੋਰ ਚੌਕਸ ਕਰ ਦਿੱਤਾ ਗਿਆ ਹੈ।

ਅੰਮ੍ਰਿਤਸਰ ਵਿੱਚ ਬੀਬੀਸੀ ਪੰਜਾਬੀ ਲਈ ਰਵਿੰਦਰ ਸਿੰਘ ਰੌਬਿਨ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਾਜਾ ਸਾਂਸੀ ਏਅਰਪੋਰਟ ਨੂੰ ਜਾਂਦੇ ਰਸਤਿਆਂ 'ਤੇ ਚੈੱਕਪੋਸਟਾਂ ਲਗਾਈਆਂ ਗਈਆਂ ਹਨ।

ਪੁਲਿਸ ਵੱਲੋਂ ਗੱਡੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ

ਤਸਵੀਰ ਸਰੋਤ, Ravinder singh robin/bbc

ਤਸਵੀਰ ਕੈਪਸ਼ਨ, ਪੁਲਿਸ ਵੱਲੋਂ ਗੱਡੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਨੇ ਰਵਿੰਦਰ ਸਿੰਘ ਰੌਬਿਨ ਨੂੰ ਦੱਸਿਆ, "ਤਿਉਹਾਰਾਂ ਦੇ ਸੀਜ਼ਨ ਵਿੱਚ ਖ਼ਤਰੇ ਦੀ ਜਾਣਕਾਰੀ ਮਿਲਣ 'ਤੇ ਇੱਕ ਜਨਰਲ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੀਆਈਐੱਸਐੱਫ ਤੇ ਪੁਲਿਸ ਨੇ ਏਅਰਪੋਰਟ ਤੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ।"

ਅੰਮ੍ਰਿਤਸਰ ਵਿੱਚ ਵਧਾਈ ਸੁਰੱਖਿਆ

ਤਸਵੀਰ ਸਰੋਤ, Getty Images

ਸੁਖਚੈਨ ਸਿੰਘ ਨੇ ਉਨ੍ਹਾਂ ਅਫ਼ਵਾਹਾਂ ਨੂੰ ਖਾਰਿਜ ਕੀਤਾ ਹੈ ਕਿ ਫੌਜ ਨੇ ਏਅਰਪੋਰਟ ਦੀ ਸੁਰੱਖਿਆ ਆਪਣੇ ਹੱਥਾਂ ਵਿੱਚ ਲੈ ਲਈ ਹੈ।

ਅੰਮ੍ਰਿਤਸਰ ਵਿੱਚ ਵਧਾਈ ਸੁਰੱਖਿਆ

ਤਸਵੀਰ ਸਰੋਤ, Ravinder singh robin/bbc

ਹਾਲਾਂਕਿ ਏਅਰਪੋਰਟ ’ਤੇ ਰਵਿੰਦਰ ਸਿੰਘ ਰੌਬਿਨ ਨੇ ਸਥਿਤੀ ਨੂੰ ਆਮ ਵਰਗਾ ਹੀ ਮਹਿਸੂਸ ਕੀਤਾ ਹੈ ਤੇ ਏਅਰਪੋਰਟ ’ਤੇ ਕੰਮਕਾਜ ਵੀ ਰੋਜ਼ ਵਰਗਾ ਸੀ।

ਇਹ ਵੀ ਪੜ੍ਹੋ:

ਇਹ ਵੀਡੀਓਜ਼ ਵੀ ਵੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)