Bigg Boss 13: ਸ਼ੋਅ ਨੂੰ ਲਗਿਆ ਪੰਜਾਬੀ ਤੜਕਾ

ਪ੍ਰਕਾਸ਼ਿਤ

ਟੀਵੀ ਰਿਐਲਿਟੀ ਸ਼ੋਅ ਬਿਗ ਬੌਸ ਆਪਣੇ 13ਵੇਂ ਸੀਜ਼ਨ ਦੇ ਨਾਲ ਟੀਵੀ ਦੇ ਪਰਦੇ 'ਤੇ ਦਸਤਕ ਦੇ ਚੁੱਕਿਆ ਹੈ।

ਬੀਤੇ ਸਾਲ ਦੇ ਸੀਜ਼ਨ ਦੀ ਤਰ੍ਹਾਂ ਇਸ ਵਾਰੀ ਵੀ ਫ਼ਿਲਮ ਅਦਾਕਾਰ ਸਲਮਾਨ ਖਾਨ ਸ਼ੋਅ ਨੂੰ ਹੋਸਟ ਕਰ ਰਹੇ ਹਨ। ਅਜਿਹਾ ਪਹਿਲੀ ਵਾਰੀ ਹੋਇਆ ਹੈ ਕਿ ਜਦੋਂ ਪ੍ਰੋਗਰਾਮ ਵਿੱਚ ਔਰਤ ਮੈਂਬਰਾਂ ਦੀ ਗਿਣਤੀ ਮਰਦਾਂ ਨਾਲੋਂ ਜ਼ਿਆਦਾ ਹੈ।

ਬਿਗ ਬੌਸ ਵਿੱਚ 13 ਵਿੱਚੋਂ 5 ਮੈਂਬਰ ਪੰਜਾਬੀ ਹਨ, ਜਿਸ ਵਿੱਚ ਚਾਰ ਔਰਤਾਂ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)