ਮਹਿਬੂਬਾ ਮੁਫ਼ਤੀ ਦੀ ਧੀ, ਇਲਤਿਜਾ ਮੁਫ਼ਤੀ: ਮੈਨੂੰ ਪਹਿਲੀ ਵਾਰ ਮੁਸਲਮਾਨ ਹੋਣ ਦਾ ਅਹਿਸਾਸ ਹੋਇਆ

ਵੀਡੀਓ ਕੈਪਸ਼ਨ, ਕਸ਼ਮੀਰ 'ਤੇ ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਕੀ ਬੋਲੀ
ਪ੍ਰਕਾਸ਼ਿਤ

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਨੇ ਕਸ਼ਮੀਰ ਦੇ ਮੌਜੂਦਾ ਹਾਲਾਤਾਂ ਅਤੇ ਕਸ਼ਮੀਰੀ ਪੰਡਿਤਾਂ ਬਾਰੇ ਕੀਤੀ ਗੱਲਬਾਤ।

ਉਨ੍ਹਾਂ ਕਿਹਾ ਇਮਰਾਨ ਖ਼ਾਨ ਦੇ ਭਾਸ਼ਣ ਤੋਂ ਬਾਅਦ ਭਾਰਤ-ਸ਼ਾਸਿਤ ਕਸ਼ਮੀਰ ਦੇ ਲੋਕਾਂ ਨੂੰ ਚੰਗਾ ਲੱਗਿਆ।

ਰਿਪੋਰਟ: ਸ਼ਕੀਲ ਅਖਤਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)