ਮਨਮੋਹਨ ਸਿੰਘ: ਕੀ ਸਾਬਕਾ ਪ੍ਰਧਾਨ ਮੰਤਰੀ ਪਾਕਿਸਤਾਨ ਜਾ ਰਹੇ ਹਨ?

ਵੀਡੀਓ ਕੈਪਸ਼ਨ, ਮਨਮੋਹਨ ਸਿੰਘ: ਕੀ ਸਾਬਕਾ ਪ੍ਰਧਾਨ ਮੰਤਰੀ ਪਾਕਿਸਤਾਨ ਜਾ ਰਹੇ ਹਨ?
ਪ੍ਰਕਾਸ਼ਿਤ

ਮਨਮੋਹਨ ਸਿੰਘ ਵਲੋਂ ਤਾਂ ਬਿਆਨ ਨਹੀਂ ਆਇਆ ਪਰ ਉਨ੍ਹਾਂ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਹੈ ਕਿ ਮਨਮੋਹਨ ਸਿੰਘ ਨੂੰ ਭਾਰਤ ਦੀ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ’ਚ ਕਰਵਾਏ ਜਾ ਰਹੇ ਸਮਾਗਮ ’ਤੇ ਬੁਲਾਇਆ ਗਿਆ।

ਅਮਰਿੰਦਰ ਨੇ ਉਨ੍ਹਾਂ ਨੇ ਸਵੀਕਾਰ ਕਰ ਲਿਆ ਅਤੇ ਉਹ ਪਹਿਲੇ, ਆਲ-ਪਾਰਟੀ ਜੱਥੇ ਵਿੱਚ ਸ਼ਾਮਲ ਹੋ ਕੇ ਕਰਤਾਰਪੁਰ ਵਿਖੇ ਸ੍ਰੀ ਦਰਬਾਰ ਸਾਹਿਬ ਮੱਥਾ ਹੀ ਟੇਕਣ ਜਾਣਗੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)