ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਕੌਣ ਕੀ ਕਹਿ ਰਿਹਾ

ਪ੍ਰਕਾਸ਼ਿਤ

ਪੰਜਾਬ ਵਿੱਚ ਇਸ ਸਾਲ 23 ਸਤੰਬਰ ਤੋਂ 1 ਅਕਤੂਬਰ ਤੱਕ ਪਰਾਲੀ ਸਾੜਨ ਦੇ 159 ਮਾਮਲੇ ਸਾਹਮਣੇ ਆਏ। ਪੰਜਾਬ ਵਿੱਚ 65 ਲੱਖ ਏਕੜ ਵਿੱਚ ਝੋਨੇ ਦੀ ਖੇਤੀ ਕੀਤੀ ਗਈ।

ਰਿਪੋਰਟ- ਸਰਬਜੀਤ ਧਾਲੀਵਾਲ, ਸੁਖਚਰਨ ਪ੍ਰੀਤ

ਐਡਿਟ- ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)