ਆਰੇ ਦੇ ਦਰਖ਼ਤਾਂ ਨੂੰ ਬਚਾਉਣ ਲਈ ਪ੍ਰਦਰਸ਼ਨ

ਪ੍ਰਕਾਸ਼ਿਤ

ਆਰੇ ਮੁੰਬਈ ਦੇ ਹਰਿਆਲੀ ਵਾਲੇ ਇਲਾਕਿਆਂ ਵਿੱਚੋਂ ਇੱਕ ਕਲੋਨੀ ਹੈ। ਇਹ ਹੁਣ ਮੈਟਰੋ ਡਿਪੋ ਲਈ ਖਾਲੀ ਕਰਵਾਈ ਜਾ ਰਹੀ ਹੈ। ਬੰਬੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਹੀ ਆਰੇ ਕਲੋਨੀ ਨਾਲ ਜੁੜੀ ਐਨਜੀਓ ਅਤੇ ਵਾਤਾਵਰਨ ਕਾਰਕੁਨਾਂ ਦੀਆਂ ਚਾਰ ਪਟੀਸ਼ਨਾਂ ਰੱਦ ਕਰ ਦਿੱਤੀਆਂ ਸਨ। ਆਰਏ ਕਲੋਨੀ ਨੂੰ ਜੰਗਲ ਮੰਨਣ ਤੋਂ ਇਨਕਾਰ ਕਰ ਦਿੱਤਾ।

ਰਿਪੋਰਟ- ਮਯੂਰੇਸ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)