You’re viewing a text-only version of this website that uses less data. View the main version of the website including all images and videos.
ਪੰਜਾਬ ਤੋਂ ਅਮਰੀਕਾ ਲਈ ਗੈਰ ਕਾਨੂੰਨੀ ਪਰਵਾਸ ਦਾ ਢੰਗ: ਕਿਹੜੇ ਰਸਤੇ ਤੇ ਕਿਹੜੇ ਤਰੀਕੇ ਅਪਣਾਉਂਦੇ ਏਜੰਟ
ਪ੍ਰਕਾਸ਼ਿਤ
ਮੈਕਸੀਕੋ ਮਾਈਗ੍ਰੇਸ਼ਨ ਅਥਾਰਿਟੀ ਨੇ ਆਪਣੀ ਸਰਹੱਦ ਅੰਦਰ ਗ਼ੈਰ ਕਾਨੂੰਨੀ ਢੰਗ ਨਾਲ ਪਰਵਾਸ ਕਰਨ ਵਾਲੇ 311 ਭਾਰਤੀ ਲੋਕਾਂ ਨੂੰ ਵਾਪਸ ਭਾਰਤ ਭੇਜ ਦਿੱਤਾ ਹੈ।
ਭਾਰਤ ਪਰਤਦਿਆਂ ਇਨ੍ਹਾਂ ਵਿੱਚੋਂ ਕੁਝ ਭਾਰਤੀਆਂ ਨੇ ਦੱਸਿਆ ਕਿ ਉਹ ਕਈ ਮੁਸ਼ਕਿਲਾਂ ਵਿੱਚ ਰਹੇ ਅਤੇ ਫਿਰ ਮੈਕਸੀਕੋ ਤੋਂ ਵਾਪਸ ਭੇਜ ਦਿੱਤੇ ਗਏ।
ਇਸ ਬਾਰੇ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਸੀਨੀਅਰ ਪੱਤਰਕਾਰ ਹਿਤੇਂਦਰ ਰਾਓ ਨਾਲ ਗੱਲਬਾਤ ਕੀਤੀ ਜੋ ਕਿ ਮੈਕਸੀਕੋ ਜਾ ਚੁੱਕੇ ਹਨ ਤੇ ਉਨ੍ਹਾਂ ਉੱਥੇ ਗੈਰ-ਕਾਨੂੰਨੀ ਪਰਵਾਸ 'ਤੇ ਅਧਿਐਨ ਕੀਤਾ ਹੈ।
ਰਿਪੋਰਟ- ਅਰਵਿੰਦ ਛਾਬੜਾ