ਜਰਮਨੀ ਦੀ ਚਾਂਸਲਰ ਐਂਗੇਲਾ ਮਰਕਲ ਨੇ ਕਿਹਾ ਕਸ਼ਮੀਰ ਦੇ ਠੀਕ ਨਹੀਂ, ਇਹ ਸੁਧਰਨੇ ਚਾਹੀਦੇ ਹਨ

ਮਰਕਲ

ਤਸਵੀਰ ਸਰੋਤ, ANI

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 1 ਮਿੰਟ

ਭਾਰਤ ਦੌਰੇ 'ਤੇ ਆਈ ਜਰਮਨੀ ਦੀ ਚਾਂਸਲਰ ਐਂਗੇਲਾ ਮਰਕਲ ਨੇ ਭਾਰਤ ਸ਼ਾਸਿਤ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਮਗਰੋਂ ਉੱਥੇ ਦੇ ਵਸਨੀਕਾਂ ਦੀ ਹਾਲਤ ਬਾਰੇ ਟਿੱਪਣੀ ਕੀਤੀ ਹੈ।

ਖ਼ਬਰ ਏਜੰਸੀ ਰੌਇਟਰਜ਼ ਮੁਤਾਬਕ ਉਨ੍ਹਾਂ ਕਿਹਾ, ''ਕਸ਼ਮੀਰ ਦੇ ਲੋਕ ਜਿਸ ਹਾਲਾਤ ਵਿੱਚ ਰਹਿ ਰਹੇ ਹਨ ਉਹ ਠੀਕ ਨਹੀਂ ਹਨ ਅਤੇ ਇਹ ਸੁਧਰਨੇ ਚਾਹੀਦੇ ਹਨ।''

ਮਰਕਲ ਨੇ ਇਹ ਮੁੱਦਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਵੀ ਚੁੱਕਣ ਦੀ ਗੱਲ ਕਹੀ।

ਉਨ੍ਹਾਂ ਇਹ ਵੀ ਕਿਹਾ ਕਿ ਕਸ਼ਮੀਰ ਤੇ ਉਹ ਭਾਰਤ ਦੇ ਪੱਖ ਬਾਰੇ ਜਾਣੂ ਹਨ ਪਰ ਪ੍ਰਧਾਨ ਮੰਤਰੀ ਤੋਂ ਜਾਣਨਾ ਚਾਹੁੰਦੇ ਹਨ ਕਿ ਉਹ ਖਿੱਤੇ ਵਿੱਚ ਸ਼ਾਂਤੀ ਲਿਆਉਣ ਲਈ ਕੀ ਕੁਝ ਕਰ ਰਹੇ ਹਨ।

ਜਰਮਨੀ ਦੀ ਚਾਂਸਲਰ ਭਾਰਤ ਦੇ ਤਿੰਨ ਰੋਜ਼ਾ ਦੌਰੇ 'ਤੇ ਆਏ ਹੋਏ ਹਨ।

ਇਹ ਵੀ ਪੜ੍ਹੋ

ਇਹ ਵੀਡੀਓ ਵੀ ਜ਼ਰੂਰ ਦੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)