‘ਅਸੀਂ ਸੰਗਤ ਵਜੋਂ ਹੀ ਮੱਥਾ ਟੇਕਾਂਗੇ’- ਨਵਜੋਤ ਕੌਰ ਸਿੱਧੂ

ਵੀਡੀਓ ਕੈਪਸ਼ਨ, ਡਾ਼ ਨਵਜੋਤ ਕੌਰ ਸਿੱਧੂ
ਪ੍ਰਕਾਸ਼ਿਤ

ਅੰਮ੍ਰਿਤਸਰ ਵਿੱਚ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ਼ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਵੱਲੋਂ ਸੱਦਾ ਮਿਲ ਗਿਆ ਹੈ ਤੇ ਉਨ੍ਹਾਂ ਨੇ ਮਨਜ਼ੂਰੀ ਲਈ ਮੁੱਖ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਲਿਖਿਆ ਹੈ।

ਰਿਪੋਰਟ-ਰਵਿੰਦਰ ਸਿੰਘ ਰੌਬਿਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)