ਗੁਰੂ ਨਾਨਕ ਲਈ ਨਵੇਂ ਰੰਗ ਵਿੱਚ ਰੰਗਿਆ ਸੁਲਤਾਨਪੁਰ ਲੋਧੀ
ਪ੍ਰਕਾਸ਼ਿਤ
ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਕਈ ਰੰਗਾਂ ਵਿੱਚ ਰੰਗਿਆ ਗਿਆ ਹੈ। ਸ਼ਹਿਰ ਦੇ ਕਈ ਹਿੱਸਿਆਂ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਘਟਨਾਵਾਂ ਨੂੰ ਦੀਵਾਰਾਂ ’ਤੇ ਸ਼ਾਨਦਾਰ ਤਰੀਕੇ ਨਾਲ ਚਿਤ੍ਰਿਤ ਕੀਤਾ ਗਿਆ ਹੈ। ਇਸ ਨਵੀਂ ਰੰਗਤ ਨਾਲ ਸੁਲਤਾਨਪੁਰ ਲੋਧੀ ਦੇ ਵਸਨੀਕਾਂ ਵਿੱਚ ਖੁਸ਼ੀ ਹੈ।
(ਰਿਪੋਰਟ- ਨਵਦੀਪ ਕੌਰ ਗਰੇਵਾਲ, ਸ਼ੂਟ-ਸੋਨੂ ਚੌਧਰੀ, ਐਡਿਟ- ਸੁਮਿਤ ਵੈਦ)