You’re viewing a text-only version of this website that uses less data. View the main version of the website including all images and videos.
ਬਾਬਾ ਨਾਨਕ ਦਾ ਕਰਤਾਰਪੁਰ ਮਾਡਲ ਤੇ ਅੱਜ ਦਾ ਪੰਜਾਬ: ਮਨਮੋਹਨ ਸਿੰਘ ਦੇ ਵਿਚਾਰ
ਪ੍ਰਕਾਸ਼ਿਤ
ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਤੇ ਹਰਿਆਣਾ ਦੇ ਸਾਂਝੇ ਵਿਧਾਨ ਸਭਾ ਇਜਲਾਸ ਮੌਕੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਮੌਜੂਦਾ ਸਮਾਜਿਕ ਚੁਣੌਤੀਆਂ ਗਿਣਵਾਈਆਂ। ਮਨਮੋਹਨ ਸਿੰਘ ਨੇ ਗੁਰੂ ਨਾਨਕ ਦੇ ਸੰਦੇਸ਼ ਨੂੰ ਮੌਜੂਦਾ ਪਰਿਪੇਖ ਵੀ ਦਿੱਤਾ।
ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਗੁਰੂ ਨਾਨਕ ਦੇ ਸੰਦੇਸ਼ ਨੂੰ ਅੱਜ ਦੇ ਸਮੇਂ ਲਈ ਵੀ ਸਾਰਥਕ ਮੰਨਿਆ।