Kartarpur Corridor: ਅੱਜ ਖੁੱਲ੍ਹੇਗਾ ਲਾਂਘਾ, ਮੋਦੀ ਤੇ ਇਮਰਾਨ ਕਰਨਗੇ ਉਦਘਾਟਨ

ਵੀਡੀਓ ਕੈਪਸ਼ਨ, ਕਰਤਾਰਪੁਰ ਲਾਂਘਾ: ਅੱਜ ਖੁੱਲੇਗੇ ਲਾਂਘਾ, ਮੋਦੀ ਕਰਨਗੇ ਉਦਘਆਟਨ
ਪ੍ਰਕਾਸ਼ਿਤ

ਅੱਜ ਡੇਰਾ ਬਾਬਾ ਨਾਨਕ ਤੇ ਕਰਤਾਰਪੁਰ ਵਿਚਾਲੇ ਲਾਂਘੇ ਖੁੱਲ੍ਹਣ ਜਾ ਰਿਹਾ ਹੈ, ਜਿਸ ਦਾ ਉਦਘਾਟਨ ਭਾਰਤ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਤੇ ਪਾਕਿਸਤਾਨ ਵਾਲੇ ਪਾਸੇ ਉਨ੍ਹਾਂ ਦੇ ਪੀਐੱਮ ਇਮਰਾਨ ਖ਼ਾਨ ਕਰਨਗੇ।

ਰਿਪੋਰਟ: ਸਰਬਜੀਤ ਸਿੰਘ ਧਾਲੀਵਾਲ/ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)