ਲਤਾ ਮੰਗੇਸ਼ਕਰ ਦੀ ਹਾਲਤ ਗੰਭੀਰ ਪਰ ਸਥਿਰ

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਇਸ ਵੇਲੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਹਨ। ਸੋਮਵਾਰ ਨੂੰ ਉਨ੍ਹਾਂ ਦੀ ਛਾਤੀ 'ਚ ਇਨਫੈਕਸ਼ਨ ਦੀ ਸ਼ਿਕਾਇਤ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ।
ਲਤਾ ਮੰਗੇਸ਼ਕਰ ਵੱਲੋਂ ਅਨੁਸ਼ਾ ਸ੍ਰੀਨਿਵਾਸਨ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ, "ਲਤਾ ਜੀ ਨੂੰ ਛਾਤੀ ਵਿੱਚ ਵਾਇਰਲ ਇਨਫੈਕਸ਼ਨ ਦੀ ਸ਼ਿਕਾਇਤ ਸੀ। ਉਨ੍ਹਾਂ ਦੀ ਉਮਰ ਦਾ ਖ਼ਿਆਲ ਰੱਖਦਿਆਂ ਹੋਇਆ ਸਾਵਧਾਨੀ ਵਰਤਦਿਆਂ ਉਨ੍ਹਾਂ ਨੂੰ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਉਨ੍ਹਾਂ ਦੀ ਹਾਲਾਤ ਸਥਿਰ ਹੈ ਅਤੇ ਸੁਧਾਰ ਹੋ ਰਿਹਾ ਹੈ।"
ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇੱਕ ਸੂਤਰ ਨੇ ਦੱਸਿਆ ਹੈ, "ਉਨ੍ਹਾਂ ਨੂੰ ਸੋਮਵਾਰ ਨੂੰ ਤੜਕੇ 2 ਵਜੇ ਦੇ ਕਰੀਬ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੀ ਹਾਲਤ ਗੰਭੀਰ ਹੈ ਅਤੇ ਉਹ ਇਸ ਵੇਲੇ ਆਈਸੀਯੂ 'ਚ ਹਨ।"
ਭਾਰਤ ਰਤਨ ਅਤੇ ਦਾਦਾ ਸਾਹੇਬ ਫਾਲਕੇ ਵਰਗੇ ਸਨਮਾਨਾਂ ਨਾਲ ਸਨਮਾਨਿਤ ਲਤਾ ਮੰਗੇਸ਼ਕਰ ਭਾਰਤੀ ਸਿਨੇਮਾ ਜਗਤ ਦੀ ਸਭ ਤੋਂ ਮੋਹਰੀ ਗਾਇਕਾ ਮੰਨੀ ਜਾਂਦੀ ਹੈ।
ਇਹ ਵੀ ਪੜ੍ਹੋ-
ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3