ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਲਈ ਸਰਕਾਰੀ ਮੁਆਵਜ਼ੇ ਦੇ ਐਲਾਨ ਬਾਰੇ ਕੀ ਕਹਿੰਦੇ ਕਿਸਾਨ

ਵੀਡੀਓ ਕੈਪਸ਼ਨ, ਪਰਾਲੀ ਨਾ ਸਾੜਨ ਲਈ ਮਿਲੇਗਾ ਮੁਆਵਜ਼ਾ
ਪ੍ਰਕਾਸ਼ਿਤ

ਪੰਜਾਬ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਬਾਰੇ ਕਿਸਾਨਾਂ ਲਈ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਪਰ ਪੰਜਾਬ ਦੇ ਕਿਸਾਨ ਇਸ ਬਾਰੇ ਸੰਤੁਸ਼ਟ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਛੋਟੇ ਕਿਸਾਨ ਕੋਲ ਤਾਂ ਸਾਧਨ ਹੀ ਨਹੀਂ ਹਨ। ਉਸ ਕੋਲ ਪਰਾਲੀ ਸਾੜਨ ਤੋਂ ਇਲਾਵਾ ਕੋਈ ਹੱਲ ਨਹੀਂ ਹੈ।

ਰਿਪੋਰਟ: ਸੁਖਚਰਨ ਪ੍ਰੀਤ, ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)