ਅਮਰੀਕਾ ਤੋਂ ਡਿਪੋਰਟ ਭਾਰਤੀ: '7 ਮਹੀਨੇ ਹੋ ਗਏ ਦਿਨ-ਰਾਤ ਦਾ ਹੀ ਫ਼ਰਕ ਨਹੀਂ ਪਤਾ ਲੱਗਿਆ'

ਪ੍ਰਕਾਸ਼ਿਤ

ਅਮਰੀਕਾ ਨੇ 150 ਭਾਰਤੀਆਂ ਨੂੰ ਮੁਲਕ ’ਚ ਗੈਰ-ਕਾਨੂੰਨੀ ਤੌਰ ’ਤੇ ਦਾਖ਼ਲ ਹੋਣ ਅਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਡਿਪੋਰਟ ਕਰ ਦਿੱਤਾ ਹੈ। ਬੀਬੀਸੀ ਪੱਤਰਕਾਰ ਦਲਜੀਤ ਅਮੀ ਨੇ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੁਝ ਲੋਕਾਂ ਨਾਲ ਗੱਲਬਾਤ ਕੀਤੀ ਜੋ ਡਿਪੋਰਟ ਹੋਏ ਹਨ।

ਸ਼ੂਟ ਤੇ ਐਡਿਟ- ਦੇਵਾਸ਼ੀਸ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)